ਕਬੀਰ ਮਨੁ ਜਾਨੈ ਸਭ ਬਾਤ ਜਾਨਤ ਹੀ ਅਉਗਨੁ ਕਰੈ ॥
ਕਾਹੇ ਕੀ ਕੁਸਲਾਤ ਹਾਥਿ ਦੀਪੁ ਕੂਏ ਪਰੈ ॥216॥
Kabeer, the mortal knows everything, what is right and what is wrong, and knowing, he still makes mistakes.
What good is a lamp(knowledge) in one's hand, if having it he still falls into the well? (does wicked actions) ||216||
ਹੇ ਕਬੀਰ! ਮਨ ਸਭ ਕੁਝ ਜਾਣਦਾ ਹੈ, ਪਰ ਉਹ ਜਾਣਦਾ ਹੋਇਆ ਭੀ (ਠੱਗੀ ਦੀ ਕਮਾਈ ਵਾਲਾ) ਪਾਪ ਕਰੀ ਜਾਂਦਾ ਹੈ ।
ਉਸ ਦੀਵੇ ਤੋਂ ਕੀਹ ਸੁਖ ਜੇ ਉਸ ਦੀਵੇ ਦੇ ਅਸਾਡੇ ਹੱਥ ਵਿਚ ਹੁੰਦਿਆਂ ਭੀ ਅਸੀ ਖੂਹ ਵਿਚ ਡਿੱਗ ਪਏ? ।216।
No comments:
Post a Comment
Express Your Views